ਪਾਕਿਸਤਾਨੀ ਕੌਮੀ ਤਰਾਨਾ ਗਾਉਣ ਵਾਲੇ ਕਸ਼ਮੀਰੀ ਹਿਰਾਸਤ ਵਿੱਚ

ਸ੍ਰੀਨਗਰ, 6 ਅਪ੍ਰੈਲ  (ਸ.ਬ.) ਜੰਮੂ ਕਸ਼ਮੀਰ ਪੁਲੀਸ ਨੇ ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋਣ ਤੋਂ ਬਾਅਦ ਦਰਜਨ ਭਰ ਕਸ਼ਮੀਰੀ ਨੌਜਵਾਨਾਂ ਨੂੰ ਹਿਰਾਸਤ ਵਿੱਚ ਲਿਆ ਹੈ| ਜਿਸ ਵਿੱਚ ਉਹ ਇਕ ਕ੍ਰਿਕਟ ਮੈਚ ਦੌਰਾਨ ਪਾਕਿਸਤਾਨੀ ਕ੍ਰਿਕਟ ਟੀਮ ਦੀ ਵਰਦੀ ਪਾ ਕੇ ਪਾਕਿਸਤਾਨ ਦਾ ਕੌਮੀ ਗੀਤ ਗਾਉਂਦੇ ਹੋਏ ਨਜ਼ਰ ਆ ਰਹੇ ਹਨ| ਪੁਲੀਸ ਅਧਿਕਾਰੀ ਮੁਤਾਬਿਕ ਇਨ੍ਹਾਂ ਨੌਜਵਾਨਾਂ ਨੂੰ ਪੁੱਛਗਿਛ ਲਈ ਹਿਰਾਸਤ ਵਿੱਚ ਰੱਖਿਆ ਗਿਆ ਹੈ|

Leave a Reply

Your email address will not be published. Required fields are marked *