ਪਿੰਡ ਘੜਾਮਾ ਕਲਾਂ ਵਿਖੇ ਨਗਰ ਕੀਰਤਨ ਸਜਾਇਆ

ਬਨੂੜ, 15 ਜਨਵਰੀ (ਅਭਿਸ਼ੇਕ ਸੂਦ ) ਬਨੂੜ ਨੇੜਲੇ ਪਿੰਡ ਘੜਾਮਾ ਕਲਾਂ ਵਿਖੇ ਪਿੰਡ ਵਾਸੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ| ਇਸ ਮੌਕੇ ਨਗਰ ਕੀਰਤਨ ਵਿੱਚ ਸ਼ਾਮਿਲ ਹੋਈ ਸੰਗਤ ਲਈ ਅਤੁੱਟ ਲੰਗਰ ਦਾ ਵੀ ਪ੍ਰਬੰਧ ਕੀਤਾ ਗਿਆ| ਇਸ ਮੌਕੇ ਸੇਵਾਦਾਰ ਮੰਗਤ ਸਿੰਘ, ਦਰਸ਼ਨ ਸਿੰਘ, ਸੁਖਵਿੰਦਰ ਸਿੰਘ, ਗੁਰਪਾਲ ਸਿੰਘ, ਕਰਨੈਲ ਸਿੰਘ ਹਾਜ਼ਰ ਸਨ|

Leave a Reply

Your email address will not be published. Required fields are marked *