ਪਿੰਡ ਮਦਨਪੁਰ ਵਿੱਚ ਬੂਟੇ ਲਗਾਏ

ਐਸ. ਏ ਐਸ. ਨਗਰ, 12 ਜੂਨ (ਸ.ਬ.) ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ”ਮਿਸ਼ਨ ਤੰਦਰੁਸਤ ਪੰਜਾਬ ਤਹਿਤ” ਲੋਕਾਂ ਨੂੰ ਚੰਗੀ ਸਿਹਤ, ਸਾਫ ਹਵਾਂ, ਸ਼ੁੱਧ ਵਾਤਵਰਣ ਨੂੰ ਮੁੱਖ ਰੱਖਦੇ ਹੋਏ ਵਾਤਾਵਰਣ ਦੀ ਸੁਧਤਾ ਲਈ ਵੱਧ ਤੋਂ ਵੱਧ ਪੌਦੇ ਲਗਾਉਣ ਦੀ ਮੁਹਿੰਮ ਤਹਿਤ ਕਾਂਗਰਸ ਪਾਰਟੀ ਵਲੋਂ ਪਿੰਡ ਮਦਨਪੁਰ ਵਿੱਚ ਫਲਦਾਰ ਅਤੇ ਛਾਂ ਦਾਰ ਪੌਦੇ ਲਗਾਏ ਗਏ| ਇਸ ਮੌਕੇ ਦੇ ਪਾਰਟੀ ਦੇ ਸੀਨੀਅਰ ਆਗੂ ਸ੍ਰ. ਬਲਜੀਤ ਸਿੰਘ ਗਰੇਵਾਲ, ਮੀਤ ਪ੍ਰਧਾਨ ਜਿਲ੍ਹਾ ਕਾਂਗਰਸ ਕਮੇਟੀ, ਸ੍ਰ. ਗੁਰਦੇਵ ਸਿੰਘ ਚੌਹਾਨ, ਮੀਤ ਪ੍ਰਧਾਨ ਜਿਲ੍ਹਾ ਕਾਂਗਰਸ ਸ. ਨਵਜੋਤ ਸਿੰਘ ਬਾਛਲ ਮੀਤ ਪ੍ਰਧਾਨ, ਸ੍ਰ. ਹਰਪਾਲ ਸਿੰਘ ਜਨਰਲ ਸਕੱਤਰ, ਸ੍ਰ. ਅਮਨਦੀਪ ਸਿੰਘ (ਬੱਲਾ) ਮੀਤ ਪ੍ਰਧਾਨ ਪ੍ਰੇਮ ਕੁਮਾਰ ਚਾਂਦ, ਸ੍ਰੀ ਹੈਪੀ, ਸ੍ਰੀ. ਪ੍ਰਮੋਦ ਮਿਤਰਾ ਮੀਤ ਪ੍ਰਧਾਨ, ਮਨਮੋਹਨ ਸਿੰਘ ਜਨਰਲ ਸਕੱਤਰ ਗੁਰਸੇਵਕ ਸਿੰਘ, ਸ਼ੰਤੋਸ਼ ਕੁਮਾਰੀ ਅਤੇ ਹੋਰ ਬਹੁਤ ਸਾਰੇ ਪਿੰਡ ਦੇ ਪਤਵੰਤੇ ਹਾਜਿਰ ਸਨ|

Leave a Reply

Your email address will not be published. Required fields are marked *