ਪੁਲੀਸ ਨੇ ਕੀਤੀ ਵਾਹਨਾਂ ਦੀ ਜਾਂਚ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਸਥਾਨਕ ਫੇਜ਼-5 ਵਿਚ ਪੁਲੀਸ ਨੇ ਏ ਐਸ ਆਈ ਸੁਲੇਖ ਚੰਦ ਦੀ ਅਗਵਾਈ ਵਿੱਚ ਵਿਸ਼ੇਸ਼ ਨਾਕਾ ਲਗਾਇਆ ਗਿਆ| ਇਸ ਮੌਕੇ ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਵਾਹਨਾਂ ਦੀ ਜਾਂਚ ਕੀਤੀ ਗਈ|
ਇਸ ਮੌਕੇ ਏ ਐਸ ਆਈ ਸੁਲੇਖ ਚੰਦ ਨੇ ਦਸਿਆ ਕਿ ਦੀਵਾਲੀ ਦੇ ਤਿਉਹਾਰ ਦੇ ਨੇੜੇ ਆਉਣ ਕਾਰਨ ਨਾਕੇਬੰਦੀ ਕੀਤੀ ਗਈ ਹੈ ਅਤੇ ਇੱਥੋਂ ਲੰਘਣ ਵਾਲੇ ਹਰ ਵਾਹਨ ਦੀ ਅਤੇ ਵਾਹਨਾਂ ਦੇ ਕਾਗਜਾਂ ਦੇ ਕਾਗਜਾਂ ਦੀ ਜਾਂਚ ਕੀਤੀ ਜਾ ਰਹੀ ਹੈ| ਅਧੂਰੇ ਕਾਗਜਾਂ ਅਤੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਦੇ ਚਲਾਨ ਕੀਤੇ ਜਾ ਰਹੇ ਹਨ| ਉਹਨਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਵੀ ਇਹ ਚੈਕਿੰਗ ਜਾਰੀ ਰਹੇਗੀ|

Leave a Reply

Your email address will not be published. Required fields are marked *