ਪੈਨਸ਼ਨਰ ਐਸੋਸੀਏਸ਼ਨ ਦੀ ਮੀਟਿੰਗ ਭਲਕੇ

ਐਸ ਏ ਐਸ ਨਗਰ, 11 ਜੁਲਾਈ (ਸ.ਬ.) ਪੰਜਾਬ ਗੌਰਮਿੰਟ ਪੈਨਸ਼ਨਰ ਐਸੋਸੀਏਸ਼ਨ ਮੁਹਾਲੀ ਦੀ ਜਨਰਲ ਬਾਡੀ ਦੀ ਮੀਟਿੰਗ 12 ਜੁਲਾਈ ਨੂੰ ਰੋਜ ਗਾਰਡਨ ਫੇਜ਼ 3ਬੀ1 ਵਿਖੇ ਹੋਵੇਗੀ| ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ਦੇ ਜਨਰਲ ਸਕੱਤਰ ਸ੍ਰੀ ਮੋਹਨ ਸਿੰਘ ਨੇ ਦਸਿਆ ਕਿ ਇਸ ਮੀਟਿੰਗ ਵਿੱਚ ਪੈਨਸ਼ਨਰਾਂ ਨੂੰ ਦਰਪੇਸ਼ ਸਮੱਸਿਆਵਾਂ ਅਤੇ ਉਹਨਾਂ ਦੀਆਂ ਮੰਗਾਂ ਸਬੰਧੀ ਵਿਚਾਰ-ਚਰਚਾ ਹੋਵੇਗੀ|

Leave a Reply

Your email address will not be published. Required fields are marked *