ਪ੍ਰਧਾਨ ਮੰਤਰੀ ਮੋਦੀ ਤਿੰਨ ਦੇਸ਼ਾਂ ਦੇ ਦੌਰੇ ਲਈ ਰਵਾਨਾ

ਨਵੀਂ ਦਿੱਲੀ, 24 ਜੂਨ (ਸ.ਬ.)  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੁਰਤਗਾਲ, ਅਮਰੀਕਾ ਤੇ ਨੀਦਰਲੈਂਡ ਦੀ ਯਾਤਰਾ ਲਈ ਰਵਾਨਾ ਹੋ ਗਏ ਹਨ| ਅਮਰੀਕਾ ਵਿੱਚ ਪ੍ਰਧਾਨ ਮੰਤਰੀ ਮੋਦੀ  ਦੀ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਪਹਿਲੀ ਵਾਰ ਮੁਲਾਕਾਤ ਹੋਵੇਗੀ|

Leave a Reply

Your email address will not be published. Required fields are marked *