ਪ੍ਰਭਾਤ ਫੇਰੀਆਂ ਸ਼ੁਰੂ

ਐਸ ਏ ਐਸ ਨਗਰ, 1 ਜਨਵਰੀ (ਆਰ ਪੀ ਵਾਲੀਆ) ਗੁਰਦੁਆਰਾ ਗੁਰੂ ਗਰੰਥ ਸਾਹਿਬ ਸੈਕਟਰ 55 ਬੈਰੀਅਰ ਫੇਜ਼ 1 ਮੁਹਾਲੀ ਵਿਖੇ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਪ੍ਰਭਾਤ ਫੇਰੀਆਂ ਆਰੰਭ ਹੋ ਗਈਆਂ ਹਨ| ਇਸ ਮੌਕੇ ਗੁਰਦੁਆਰਾ ਕਮੇਟੀ ਦੇ ਜਨਰਲ ਸਕੱਤਰ ਸ੍ਰ. ਸੁਰਜੀਤ ਸਿੰਘ ਮਠਾੜੂ ਨੇ ਦੱਸਿਆ ਕਿ ਪ੍ਰਭਾਤ ਫੇਰੀਆਂ ਅੱਜ ਤੋਂ ਸ਼ੁਰੂ ਹੋ ਗਈਆਂ ਹਨ, ਜਿਹਨਾਂ ਵਿੱਚ ਸੰਗਤਾਂ ਉਤਸ਼ਾਹ ਨਾਲ ਹਿੱਸਾ ਲੈਂਦੀਆਂ ਹਨ|

Leave a Reply

Your email address will not be published. Required fields are marked *