ਪ੍ਰਸਿੱਧ ਪੁਲਾੜ ਵਿਗਿਆਨੀ ਆਰ ਨਰਸਿਮਹਾ ਦਾ ਦਿਹਾਂਤ

ਨਵੀਂ ਦਿੱਲੀ, 15 ਦਸੰਬਰ (ਸ.ਬ.) ਮਸ਼ਹੂਰ ਪੁਲਾੜ ਵਿਗਿਆਨੀ ਅਤੇ ਪਦਮ ਵਿਭੂਸ਼ਣ ਨਾਲ ਸਨਮਾਨ ਪ੍ਰੋ. ਰੋਡੱਮ ਨਰਸਿਮਹਾ ਦਾ ਬੀਤੀ ਰਾਤ ਦਿਹਾਂਤ ਹੋ ਗਿਆ| ਉਹ 87 ਸਾਲ ਦੇ ਸਨ| ਉਨ੍ਹਾਂ ਦੇ ਪਰਿਵਾਰ ਵਿੱਚ ਪਤਨੀ ਅਤੇ ਇਕ ਧੀ ਹੈ| ਮਰਹੂਮ ਵਿਗਿਆਨ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਪ੍ਰੋ. ਨਰਸਿਮਹਾ ਦਿਲ ਸੰਬੰਧੀ ਬੀਮਾਰੀ ਨਾਲ ਪੀੜਤ ਸਨ| ਇਕ ਨਿੱਜੀ ਹਸਪਤਾਲ ਚ ਇਲਾਜ ਦੌਰਾਨ ਉਨ੍ਹਾਂ ਨੇ ਆਖਰੀ ਸਾਹ ਲਿਆ|

Leave a Reply

Your email address will not be published. Required fields are marked *