ਪ੍ਰਸਿੱਧ ਸੂਫੀ ਗਾਇਕ ਉਸਤਾਦ ਸ਼ੌਕਤ ਅਲੀ ਮਤੋਈ ਦਾ ਦਿਹਾਂਤ

ਬੰਗਾ, 11 ਨਵੰਬਰ (ਸ.ਬ.) ਪ੍ਰਸਿੱਧ ਸੂਫੀ ਗਾਇਕ ਉਸਤਾਦ ਜਨਾਬ ਸ਼ੌਕਤ ਅਲੀ ਮਤੋਈ ਦਾ  ਦੇਰ ਰਾਤ ਦਿਹਾਂਤ ਹੋ ਗਿਆ|
ਜ਼ਿਕਰਯੋਗ ਹੈ ਕਿ ਸ਼ੌਕਤ ਅਲੀ ਮਤੋਈ ਨੂੰ ਬੀਤੇ ਦਿਨ ਹਾਰਟ ਅਤੇ ਕਿਡਨੀ ਦੀ ਤਕਲੀਫ ਹੋਈ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਲੁਧਿਆਣਾ ਦੇ ਇਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ, ਜਿੱਥੇ ਉਹ ਜੇਰੇ ਇਲਾਜ਼ ਸਨ|

Leave a Reply

Your email address will not be published. Required fields are marked *