ਪ੍ਰਿੰਸੀਪਲ ਵਲੋਂ ਛੇੜਛਾੜ, ਲੋਕਾਂ ਨੇ ਸਕੂਲ ਨੂੰ ਲਾਇਆ ਤਾਲਾ

ਅਬੋਹਰ 18 ਅਪ੍ਰੈਲ (ਸ.ਬ.) ਅਬੋਹਰ ਦੇ ਪਿੰਡ ਅਮਰਪੁਰਾ ਵਿਖੇ ਅੱਜ ਸਰਕਾਰੀ ਸਕੂਲ ਨੂੰ ਪੰਚਾਇਤ ਅਤੇ ਪਿੰਡ ਵਾਸੀਆਂ ਨੇ ਤਾਲਾ ਲਗਾ ਦਿੱਤਾ| ਸਕੂਲ ਨੂੰ ਤਾਲਾ ਲਗਾਉਣ ਦਾ ਕਾਰਨ ਪ੍ਰਿੰਸੀਪਲ ਵੱਲੋਂ ਵਿਦਿਆਰਥਣ ਨਾਲ ਛੇੜ ਛਾੜ ਦੱਸਿਆ ਜਾ ਰਿਹਾ ਹੈ| ਰੋਹ ਵਿੱਚ ਆਏ ਸਥਾਨਕ ਲੋਕਾਂ ਨੇ ਨਾਅਰੇਬਾਜੀ ਵੀ ਕੀਤੀ|

Leave a Reply

Your email address will not be published. Required fields are marked *