ਪ੍ਰੋਗਰੇਸਿਵ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ ਵਲੋਂ ਸਿੱਧੂ ਨਾਲ ਮੁਲਾਕਾਤ

ਐਸ ਏ ਐਸ ਨਗਰ, 23 ਅਪ੍ਰੈਲ (ਸ.ਬ.) ਪ੍ਰੋਗਰੇਸਿਵ ਰੈਜੀਡਂੈਟ ਵੈਲਫੇਅਰ ਐਸੋਸੀਏਸ਼ਨ ਫੇਜ਼ 4 ਮੁਹਾਲੀ ਦੇ ਇੱਕ ਵਫਦ ਨੇ ਪ੍ਰਧਾਨ ਹਰਬੰਸ ਸਿੰਘ ਕੰਵਲ ਦੀ ਅਗਵਾਈ ਵਿੱਚ ਕੈਬਨਿਟ ਮੰਤਰੀ ਸ੍ਰ. ਬਲਬੀਰ ਸਿੰਘ ਸਿੱਧੂ ਨਾਲ ਮੁਲਾਕਾਤ ਕੀਤੀ ਅਤੇ ਮੰਤਰੀ ਬਣਨ ਤੇ ਸ਼ੁਭ ਕਾਮਨਾਵਾਂ ਦਿੱਤੀਆਂ|
ਇਸ ਮੌਕੇ ਸ੍ਰ. ਸਿੱਧੂ ਨੇ ਕਿਹਾ ਕਿ ਕੈਬਨਿਟ ਮੰਤਰੀ ਬਣਨ ਤੋਂ ਬਾਅਦ ਉਹਨਾਂ ਦੀਆਂ ਜਿੰਮੇਵਾਰੀਆਂ ਵੱਧ ਗਈਆਂ ਹਨ, ਜਿਹਨਾਂ ਨੂੰ ਉਹ ਤਨਦੇਹੀ ਨਾਲ ਨਿਭਾਉਣਗੇ|
ਇਸ ਮੌਕੇ ਗੁਰਦੇਵ ਸਿੰਘ ਬੈਂਸ ਚੇਅਰਮੈਨ ਵੈਲਫੇਅਰ ਐਸੋਸੀਏਸ਼ਨ, ਮਹਿੰਦਰ ਸਿੰਘ ਸੈਣੀ, ਗੁਰਦੇਵ ਸਿੰਘ ਹੀਰਾ, ਲਖਵਿੰਦਰ ਸਿੰਘ ਪਿੰਕੀ, ਬਲਵਿੰਦਰ ਸਿੰਘ, ਪਰਮਜੀਤ ਸਿੰਘ ਚੌਹਾਨ, ਇੰਦਰਜੀਤ ਸਿੰਘ, ਜੋਗਿੰਦਰ ਸਿੰਘ ਬੈਦਵਾਨ, ਕਰਨ ਜੋਹਰ, ਸੁਰਿੰਦਰ ਸਿੰਘ ਖੋਖਰ, ਓ ਪੀ ਹਾਂਡਾ ਵੀ ਮੌਜੂਦ ਸਨ|

Leave a Reply

Your email address will not be published. Required fields are marked *