ਪ੍ਰੋ. ਚੰਦੂਮਾਜਰਾ ਨੂੰ ਸ਼੍ਰੇਸ਼ਠ ਸਾਂਸਦ ਵਜੋਂ ਸਨਮਾਨਿਤ ਕੀਤੇ ਜਾਣ ਦੀ ਖੁਸ਼ੀ ਵਿੱਚ ਲੱਡੂ ਵੰਡੇ

ਐਸ.ਏ.ਐਸ ਨਗਰ, 31 ਮਾਰਚ (ਸ.ਬ.) ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੂੰ ਨਵੀਂ ਦਿੱਲੀ ਵਿਖੇ ਸ਼੍ਰੇਸ਼ਠ ਮੈਂਬਰ ਪਾਰਲੀਮੈਂਟ ਦੇ ਤੌਰ ਤੇ ਸਨਮਾਨਿਤ ਕੀਤੇ ਜਾਣ ਤੇ ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋਂ ਸ਼ਹਿਰੀ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਕੁੰਭੜਾ ਦੀ ਅਗਵਾਈ ਵਿੱਚ ਅਕਾਲੀ ਦਲ ਦੇ ਸੈਕਟਰ 69 ਸਥਿਤ ਦਫ਼ਤਰ ਵਿਖੇ ਲੱਡੂ ਵੰਡੇ ਗਏ|
ਇਸ ਮੌਕੇ ਸ੍ਰ. ਗੁਰਮੀਤ ਸਿੰਘ ਵਾਲੀਆ, ਸ੍ਰ. ਗੁਰਮੁਖ ਸਿੰਘ ਸੋਹਲ, ਐਡਵੋਕੇਟ ਹਰਮਨਪ੍ਰੀਤ ਸਿੰਘ ਪ੍ਰਿੰਸ, ਸ੍ਰੀ ਬੌਬੀ ਕੰਬੋਜ, ਸ੍ਰੀ ਅਰੁਣ ਸ਼ਰਮਾ, ਸ੍ਰੀਮਤੀ ਕਮਲਜੀਤ ਕੌਰ, ਸ੍ਰੀਮਤੀ ਜਸਵੀਰ ਕੌਰ ਅਤਲੀ, ਸ੍ਰ. ਕਮਲਜੀਤ ਸਿੰਘ ਰੂਬੀ, ਬੀਬੀ ਰਜਿੰਦਰ ਕੌਰ ਕੁੰਭੜਾ, ਬੀਬੀ ਰਮਨਪ੍ਰੀਤ ਕੌਰ ਕੁੰਭੜਾ, ਸੁਖਦੇਵ ਸਿੰਘ (ਸਾਰੇ ਕੌਂਸਲਰ), ਅਕਾਲੀ ਆਗੂ ਹਰਮੇਸ਼ ਸਿੰਘ, ਨਿਸ਼ਾਨ ਸਿੰਘ, ਸੰਤੋਖ ਸਿੰਘ ਸਰਕਲ ਪ੍ਰਧਾਨ, ਗੁਰਚਰਨ ਸਿੰਘ ਚੇਚੀ, ਬਲਵਿੰਦਰ ਸਿੰਘ ਪਾਲੀ, ਗੁਰਵਿੰਦਰ ਸਿੰਘ ਸੋਨੀ, ਹਰਚੇਤ ਸਿੰਘ, ਜਸਰਾਜ ਸਿੰਘ ਸੋਨੂੰ, ਹਰਪਾਲ ਸਿੰਘ ਵਾਲੀਆ, ਪ੍ਰਿਤਪਾਲ ਸਿੰਘ, ਕਰਨੈਲ ਸਿੰਘ, ਗਮਦੂਰ ਸਿੰਘ, ਤਰਲੋਚਨ ਸਿੰਘ, ਹਰਪਾਲ ਸਿੰਘ ਵੀ ਹਾਜਿਰ ਸਨ|

Leave a Reply

Your email address will not be published. Required fields are marked *