ਪੰਚਾਇਤਾਂ ਦਾ ਸੌਂਹ ਚੁਕ ਸਮਾਗਮ 12 ਜਨਵਰੀ ਨੂੰ

ਐਸ ਏ ਐਸ ਨਗਰ, 10 ਜਨਵਰੀ (ਸ.ਬ.) ਮੁਹਾਲੀ ਜਿਲ੍ਹੇ ਵਿੱਚ ਨਵੇਂ ਚੁਣੇ ਗਏ ਜਿਲ੍ਹਾ ਪ੍ਰੀਸ਼ਦ, ਪੰਚਾਇਤ ਸੰਮਤੀ ਮੈਂਬਰਾਂ, ਸਰਪੰਚਾਂ, ਪੰਚਾਂ ਨੂੰ ਸੌਂਹ ਚੁਕ ਸਮਾਗਮ ਮੁਹਾਲੀ ਵਿਖੇ 12 ਜਨਵਰੀ ਨੂੰ ਕੀਤਾ ਜਾਵੇਗਾ| ਇਸ ਮੌਕੇ ਕੈਬਿਨਟ ਮੰਤਰੀ ਸ੍ਰ. ਸਾਧੂ ਸਿੰਘ ਧਰਮਸੋਤ ਮੁੱਖ ਮਹਿਮਾਣ ਹੋਣਗੇ|

Leave a Reply

Your email address will not be published. Required fields are marked *