ਪੰਜਾਬ ਅਤੇ ਚੰਡੀਗੜ੍ਹ ਦੇ 200 ਤੋਂ ਵੱਧ ਲੇਖਕਾਂ ਨੇ ਦਿੱਤੀਆਂ ਗ੍ਰਿਫਤਾਰੀਆਂ

ਚੰਡੀਗੜ੍ਹ, 21 ਫਰਵਰੀ (ਸ.ਬ.) ਕੌਮਾਂਤਰੀ ਮਾਂ ਬੋਲੀ ਦਿਵਸ ਤੇ ਅੱਜ ਪੰਜਾਬ ਅਤੇ ਚੰਡੀਗੜ੍ਹ ਦੇ 200 ਤੋਂ ਵੱਧ ਲੇਖਕਾਂ ਨੇ ਗ੍ਰਿਫਤਾਰੀਆਂ ਦਿੱਤੀਆਂ| ਉਨ੍ਹਾਂ ਨੇ ਰਾਜਧਾਨੀ ਚੰਡੀਗੜ੍ਹ ਵਿੱਚ ਪੰਜਾਬੀ ਦੀ ਹਾਲਤ ਖਿਲਾਫ ਰੋਸ ਪ੍ਰਦਰਸ਼ਨ ਕੀਤਾ| ਸੈਕਟਰ-20 ਵਿੱਚ ਰੈਲੀ ਤੋਂ ਬਾਅਦ ਲੇਖਕਾਂ ਨੇ ਕੇਂਦਰੀ ਪੰਜਾਬੀ ਲੇਖਕ ਸਭਾ ਅਤੇ ਪੰਜਾਬੀ ਮੰਚ ਦੀ ਅਗਵਾਈ ਹੇਠ ਗਵਰਨਰ ਹਾਊਸ ਦੇ ਵੱਲ ਮਾਰਚ ਕੀਤਾ ਪਰ ਪੁਲੀਸ ਵੱਲੋਂ ਘੇਰਾਬੰਦੀ ਕਰਕੇ ਉਨ੍ਹਾਂ ਨੂੰ ਗ੍ਰਿਫਤਾਰ ਕਰਕੇ ਮਨੀਮਾਜਰਾ ਥਾਣੇ ਲਿਜਾਇਆ ਗਿਆ|

Leave a Reply

Your email address will not be published. Required fields are marked *