ਪੰਜਾਬ ਨੰਬਰਦਾਰਾ ਯੂਨੀਅਨ 26 ਮਾਰਚ ਨੂੰ ਮਨਾਏਗੀ ਝੰਡਾ ਦਿਵਸ

ਐਸ ਏ ਐਸ ਨਗਰ, 14 ਮਾਰਚ (ਸ.ਬ.) ਪੰਜਾਬ ਨੰਬਰਦਾਰਾ ਯੂਨੀਅਨ ਦੀ ਮੀਟਿੰਗ ਚੀਫ ਪੈਟਰਨ ਸ ਭੁਪਿੰਦਰ ਸਿੰਘ ਲਾਂਡਰਾ ਦੀ ਅਗਵਾਈ ਵਿੱਚ ਹੋਈ, ਜਿਸ ਵਿੱਚ ਸਰਵਸੰਮਤੀ ਨਾਲ ਮਤਾ ਪਾਸ ਕੀਤਾ ਗਿਆ ਕਿ 26 ਮਾਰਚ ਨੂੰ ਯੂਨੀਅਨ ਵਲੋਂ ਝੰਡਾ ਦਿਵਸ ਲਾਂਡਰਾ ਵਿਖੇ ਮਨਾਇਆ ਜਾਵੇਗਾ, ਜਿਸ ਵਿੱਚ ਪੰਜਾਬ ਭਰ ਤੋਂ ਯੂਨੀਅਨ ਦੇ ਆਗੂ ਪਹੁੰਚਣਗੇ|
ਇਸ ਮੌਕੇ ਜੰਗ ਸਿੰਘ ਦੁਘਾਟ, ਕੁਲਵੰਤ ਸਿੰਘ ਝਾਮਪੁਰ, ਜੋਗਿੰਦਰ ਸਿੰਘ, ਜਰਨੈਲ ਸਿੰਘ, ਇੰਦਰਜੀਤ ਸਿੰਘ, ਹਰਚਰਨ ਸਿੰਘ, ਗੁਰਮੀਤ ਸਿੰਘ, ਗੁਰਜੀਤ ਸਿੰਘ, ਗੁਰਦੀਪ ਸਿੰਘ, ਜਸਵੰਤ ਸਿੰਘ, ਅਮਰਜੀਤ ਸਿੰਘ, ਹਰਬੰਸ ਸਿੰਘ ਵੀ ਮੌਜੂਦ ਸਨ|

Leave a Reply

Your email address will not be published. Required fields are marked *