ਪੰਜਾਬ ਪੁਲੀਸ ਪੈਨਸ਼ਨਰਜ ਐਸੋਸੀਏਸ਼ਨ ਮੁਹਾਲੀ ਦੇ ਅਹੁਦੇਦਾਰਾਂ ਦੀ ਚੋਣ

ਐਸ ਏ ਐਸ ਨਗਰ, 23 ਨਵੰਬਰ (ਸ.ਬ.) ਪੰਜਾਬ ਪੁਲੀਸ ਪੈਨਸ਼ਨਰਜ ਐਸੋਸੀਏਸ਼ਨ ਮੁਹਾਲੀ ਦੇ ਅਹੁਦੇਦਾਰਾਂ ਦੀ ਚੋਣ, ਚੋਣ ਆਬਜਰਵਰ ਬਖਸ਼ੀਸ਼ ਸਿੰਘ ਅਤੇ ਜੋਗਿੰਦਰ ਸਿੰਘ ਦੀ ਅਗਵਾਈ ਵਿੱਚ ਕੀਤੀ ਗਈ| ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ਦੇ ਬੁਲਾਰੇ ਨੇ ਦਸਿਆ ਕਿ ਇਸ ਮੌਕੇ ਹੋਈ ਚੋਣ ਵਿਚ ਹਰਬੰਸ ਸਿੰਘ ਰਿਆੜ ਰਿਟਾ ਡੀ ਐਸ ਪੀ ਨੂੰ ਪ੍ਰਧਾਨ, ਸਖਰਾਮ ਸਿੰਘ ਨੂੰ ਸੀ ਮੀਤ ਪ੍ਰਧਾਨ, ਕੁਲਦੀਪ ਸਿੰਘ ਨੂੰ ਮੀਤ ਪ੍ਰਧਾਨ, ਜਸਵੰਤ ਸਿੰਘ ਮੀਤ ਪ੍ਰਧਾਨ, ਰੁਲਦਾ ਸਿੰਘ ਮੀਤ ਪ੍ਰਧਾਨ, ਹਰਵਿੰਦਰ ਸਿੰਘ ਮੀਤ ਪ੍ਰਧਾਨ, ਚੰਨਣ ਸਿੰਘ ਮੀਤ ਪ੍ਰਧਾਨ, ਸੰਤ ਸਿੰਘ ਖਜਾਨਚੀ , ਗਿਆਨ ਸਿੰਘ ਨੂੰ ਸੈਕਟਰੀ, ਰਜਿੰਦਰ ਕੌਰ ਨੂੰ ਜੁਆਂਇੰਟ ਸੈਕਟਰੀ ਚੁਣਿਆ ਗਿਆ|

Leave a Reply

Your email address will not be published. Required fields are marked *