ਪੰਜਾਬ ਮੰਡੀ ਬੋਰਡ ਵਿਖੇ ਰਾਸ਼ਟਰੀ ਏਕਤਾ ਦਿਵਸ ਮਨਾਇਆ

ਐਸ.ਏ. ਐਸ. ਨਗਰ, 31 ਅਕਤੂਬਰ (ਸ.ਬ.) ਪੰਜਾਬ ਮੰਡੀ ਬੋਰਡ ਦੇ ਦਫਤਰ ਵਿਖੇ ਸਰਦਾਰ ਵੱਲਭ ਭਾਈ ਪਟੇਲ ਦੀ ਯਾਦ ਵਿੱਚ ਰਾਸ਼ਟਰੀ ਏਕਤਾ ਰਾਸ਼ਟਰੀ ਦਿਵਸ ਮਨਾਇਆ ਗਿਆ| ਇਸ ਮੌਕੇ ਪੰਜਾਬ ਮੰਡੀ ਬੋਰਡ ਦੇ ਜੁਆਇੰਟ ਡਾਇਰੈਕਟਰ (ਪ੍ਰ.) ਸ੍ਰੀ ਦਲਵਿੰਦਰ ਜੀਤ ਨੇ ਬੋਰਡ ਮੁਲਾਜਮਾਂਨੂੰਦੇਸ਼ ਦੀ ਏਕਤਾ ਅੰਖਡਤਾ ਕਾਇਮ ਰੱਖਣ ਦੀ ਸਹੁੰ ਚੁਕਾਈ| ਇਸ ਮੌਕੇ ਬੋਰਡ ਦੇ ਚੀਫ ਜਨਰਲ ਮੈਨੇਜਰ ਸਿੰਕਦਰ ਸਿੰਘ ਵੀ ਮੌਜੂਦ ਸਨ|

Leave a Reply

Your email address will not be published. Required fields are marked *