ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰ ਐਸੋਸੀਏਸ਼ਨ ਵਲੋਂ ਧਰਨਾ 26 ਸਤੰਬਰ ਨੂੰ

ਐਸ ਏ ਐ ਸ ਨਗਰ, 11 ਸਤੰਬਰ (ਸ.ਬ.) ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰ ਐਸੋਸੀਏਸ਼ਨ ਵਲੋਂ 26 ਸਤੰਬਰ ਨੂੰ ਧਰਨਾ ਦਿੱਤਾ ਜਾ ਰਿਹਾ ਹੈ| ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ਦੇ ਸੂਬਾ ਸਕੱਤਰ ਸ੍ਰੀ ਕਿਸ਼ਨ ਚੰਦਰ ਮਹਾਜਨ ਨੇ ਦੱਸਿਆ ਕਿ ਪਹਿਲਾਂ ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰ ਐਸੋਸੀਏਸ਼ਨ ਵਲੋਂ ਆਪਣੀਆਂ ਮੰਗਾਂ ਦੇ ਹੱਕ ਵਿੱਚ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਪੰਜਾਬ ਦੇ ਦਫਤਰ ਅੱਗੇ 13 ਸਤੰਬਰ ਨੂੰ ਧਰਨਾ ਦਿੱਤਾ ਜਾਣਾ ਸੀ ਪਰ ਹੁਣ 70 ਫੀਸਦੀ ਵੈਟਰਨਰੀ ਇੰਸਪੈਕਟਰਾਂ ਦੀਆਂ ਡਿਊਟੀਆਂ ਚੋਣਾਂ ਵਿੱਚ ਲੱਗਣ ਕਰਕੇ ਇਹ ਧਰਨਾ ਹੁਣ 26 ਸਤੰਬਰ ਨੂੰ ਦਿੱਤਾ ਜਾਵੇਗਾ

Leave a Reply

Your email address will not be published. Required fields are marked *