ਪੰਜਾਬ ਸਰਕਾਰ ਨੇ ਕ੍ਰਿਕਟ ਖਿਡਾਰਨ ਹਰਮਨਪ੍ਰੀਤ ਤੋਂ ਵਾਪਿਸ ਲਿਆ ਡੀ. ਐਸ. ਪੀ. ਦਾ ਅਹੁਦਾ

ਚੰਡੀਗੜ੍ਹ, 10 ਜੁਲਾਈ (ਸ.ਬ.) ਫਰਜ਼ੀ ਡਿਗਰੀ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਨੇ ਭਾਰਤ ਦੀ ਮਹਿਲਾ ਕ੍ਰਿਕਟ ਟੀਮ ਦੀ ਖਿਡਾਰਨ ਹਰਮਨਪ੍ਰੀਤ ਕੌਰ ਤੋਂ ਡੀ. ਐਸ. ਪੀ. ਦਾ ਰੈਂਕ ਵਾਪਸ ਲੈ ਲਿਆ ਹੈ| ਸੂਤਰਾਂ ਮੁਤਾਬਕ ਪੰਜਾਬ ਸਰਕਾਰ ਨੇ ਹਰਮਨਪ੍ਰੀਤ ਨੂੰ ਇਸ ਸੰਬੰਧੀ ਇੱਕ ਚਿੱਠੀ ਵੀ ਲਿਖੀ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਉਹ ਵਿਭਾਗ ਵਿੱਚ ਇੱਕ ਕਾਂਸਟੇਬਲ ਵਜੋਂ ਸੇਵਾਵਾਂ ਨਿਭਾ ਸਕਦੀ ਹੈ|

Leave a Reply

Your email address will not be published. Required fields are marked *