ਪੰਜਾਬ ਹੋਮਗਾਰਡ ਮ੍ਰਿਤਕ ਪਰਿਵਾਰਕ ਮਂੈਬਰ ਯੂਨੀਅਨ ਦੀ ਮੀਟਿੰਗ ਹੋਈ

ਜਲਾਲਾਬਾਦ, 16 ਮਾਰਚ (ਸ.ਬ.) ਪੰਜਾਬ ਹੋਮਗਾਰਡ ਮ੍ਰਿਤਕ ਪਰਿਵਾਰਕ ਮਂੈਬਰ ਯੂਨੀਅਨ ਦੀ ਮੀਟਿੰਗ ਸ਼ਹੀਦ ਊਧਮ ਸਿੰਘ ਪਾਰਕ ਜਲਾਲਾਬਾਦ ਵਿਖੇ ਆਗਿਆਪਾਲ ਸਿੰਘ ਜਨਰਲ ਸਕੱਤਰ ਦੀ ਪ੍ਰਧਾਨਗੀ ਵਿੱਚ ਹੋਈ ਜਿਸ ਵਿੱਚ ਮ੍ਰਿਤਕ ਹੋਮਗਾਰਡ ਜਵਾਨਾਂ ਦੇ ਪਰਿਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ| ਇਸ ਮੌਕੇ ਜਤਿੰਦਰ ਸਿੰਘ ਪੱਟੀ, ਹਰਵਿੰਦਰ ਸਿੰਘ, ਰਾਜਵੰਤ, ਗੁਰਪ੍ਰੀਤ, ਹੈਪੀ, ਗੁਰਵਿੰਦਰ ਸਿੰਘ, ਨਰੇਸ ਕੁਮਾਰ, ਰੋਜੀ, ਗੁਰਨਾਮ ਸਿੰਘ, ਗੁਰਪ੍ਰੀਤ ਵੀ ਮੌਜੂਦ ਸਨ|

Leave a Reply

Your email address will not be published. Required fields are marked *