ਪੱਤਰਕਾਰ ਗੁਰਦੀਪ ਬੈਨੀਪਾਲ ਨੂੰ ਸਦਮਾ, ਮਾਤਾ ਦਾ ਦਿਹਾਂਤ

ਐਸ ਏ ਐਸ ਨਗਰ, 25 ਫਰਵਰੀ (ਸ.ਬ.) ਪੱਤਰਕਾਰ ਗੁਰਦੀਪ ਸਿੰਘ ਬੈਨੀਪਾਲ ਨੂੰ ਉਸ ਸਮੇਂ ਸਦਮਾ ਲੱਗਿਆ ਜਦੋਂ ਉਨ੍ਹਾਂ ਦੀ ਮਾਤਾ ਕਰਨੈਲ ਕੌਰ ਉਮਰ 65 ਸਾਲ ਸੰਖੇਪ ਬਿਮਾਰੀ ਕਾਰਨ ਅਕਾਲ ਚਲਾਣਾ ਕਰ ਗਏ| ਉਨ੍ਹਾਂ ਦਾ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਰੌਣੀ ਜ਼ਿਲ੍ਹਾ ਲੁਧਿਆਣਾ ਵਿਚ ਕੀਤਾ ਗਿਆ| ਮੁਹਾਲੀ ਜ਼ਿਲ੍ਹੇ ਦੇ ਪੱਤਰਕਾਰ ਭਾਈਚਾਰੇ ਨੇ ਮਾਤਾ ਕਰਨੈਲ ਕੌਰ ਦੀ ਮੌਤ ਤੇ ਦੁੱਖ ਪ੍ਰਗਟ ਕਰਦਿਆਂ ਦੁੱਖੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ|
ਮਾਤਾ ਕਰਨੈਲ ਕੌਰ ਦੀ ਅੰਤਿਮ ਅਰਦਾਸ਼ 3 ਮਾਰਚ ਨੂੰ ਪਿੰਡ ਰੌਣੀ, ਤਹਿਸੀਲ ਪਾਇਲ ਜ਼ਿਲ੍ਹਾ ਲੁਧਿਆਣਾ ਵਿਖੇ ਦੁਪਹਿਰ ਬਾਅਦ ਹੋਵੇਗੀ|

Leave a Reply

Your email address will not be published. Required fields are marked *