ਫਿਲਪੀਨਜ਼ ਵਿੱਚ ਭੂਚਾਲ ਦੇ ਤੇਜ਼ ਝਟਕੇ, ਜਾਨੀ-ਮਾਲੀ ਨੁਕਸਾਨ ਤੋਂ ਬਚਾਅ

ਮਨੀਲਾ, 8 ਸਤੰਬਰ (ਸ.ਬ.) ਦੱਖਣੀ ਫਿਲਪੀਨਜ਼ ਵਿੱਚ ਅੱਜ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ| ਅਮਰੀਕੀ ਭੂ-ਗਰਭ ਸਰਵੇ ਮੁਤਾਬਕ ਭੂਚਾਲ ਦੀ ਗਤੀ ਰਿਕਟਰ ਪੈਮਾਨੇ ਤੇ 6.4 ਮਾਪੀ ਗਈ| ਮਿਨਡਾਨੋ ਟਾਪੂ ਦੇ ਪੂਰਬੀ ਤੱਟ ਤੇ ਆਏ ਭੂਚਾਲ ਨਾਲ ਕਿਸੇ ਤਰ੍ਹਾਂ ਦੇ ਜਾਨੀ-ਮਾਲੀ ਨੁਕਸਾਨ ਦੀ ਤੁਰੰਤ ਕੋਈ ਸੂਚਨਾ ਨਹੀਂ ਹੈ|

Leave a Reply

Your email address will not be published. Required fields are marked *