ਫੇਜ 1 ਦੀ ਗੁਰੂ ਨਾਨਕ ਮਾਰਕੀਟ ਵਲੋਂ ਨਗਰ ਕੀਰਤਨ ਦਾ ਨਿੱਘਾ ਸਵਾਗਤ

ਐਸ ਏ ਐਸ ਨਗਰ, 2 ਨਵੰਬਰ (ਸ.ਬ.) ਅੱਜ ਸਥਾਨਕ ਫੇਜ 1 ਦੀ ਗੁਰੂ ਨਾਨਕ ਮਾਰਕੀਟ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੇ ਸਬੰਧ ਵਿੱਚ ਆਯੋਜਿਤ ਨਗਰ ਕੀਰਤਨ ਦਾ ਸਵਾਗਤ ਕੀਤਾ| ਇਸ ਮੌਕੇ ਮਾਰਕੀਟ ਪ੍ਰਧਾਨ ਰਾਕੇਸ਼ ਕੁਮਾਰ ਰਿੰਕੂ ਅਤੇ ਹੋਰਨਾਂ ਵਲੋਂ ਇਸ ਮੌਕੇ ਪੰਜ ਪਿਆਰਿਆਂ ਦਾ ਸਿਰੋਪਾ ਪਾ ਕੇ  ਸਨਮਾਨ ਕੀਤਾ ਗਿਆ| ਇਸ ਮੌਕੇ ਮਾਰਕੀਟ ਵਲੋਂ ਕੇਲੇ ਅਤੇ ਬਿਸਕੁਟ ਦਾ ਲੰਗਰ ਵੀ ਲਗਾਇਆ ਗਿਆ|

Leave a Reply

Your email address will not be published. Required fields are marked *