ਫੇਜ਼ 3 ਬੀ 2 ਦੀ ਮਾਰਕੀਟ ਵਿੱਚ ਛਬੀਲ ਅਤੇ ਲੰਗਰ ਭਲਕੇ

ਐਸ ਏ ਐਸ ਨਗਰ, 21 ਜੂਨ (ਸ.ਬ.) ਮਾਰਕੀਟ ਵੈਲਫੇਅਰ ਐਸੋਸੀਏਸ਼ਨ ਫੇਜ 3 ਬੀ 2 ਵਲੋਂ ਭਲਕੇ ਛਬੀਲ ਅਤੇ ਲੰਗਰ ਲਗਾਇਆ ਜਾ ਰਿਹਾ ਹੈ| ਇਸ ਸਬੰਧੀ ਜਾਣਕਾਰੀ ਦਿੰਦਿਆਂ ਮਾਰਕੀਟ ਐਸੋਸੀਏਸਨ ਦੇ ਪ੍ਰਧਾਨ ਸ ਜਤਿੰਦਰਪਾਲ ਸਿੰਘ ਜੇ ਪੀ ਨੇ ਕਿਹਾ ਕਿ ਇਸ ਮੌਕੇ ਕੁਲਚੇ ਛੋਲੇ, ਆਲੂ ਪੁਰੀ, ਸੂਜੀ ਹਲਵਾ, ਠੰਡਾ ਦੁੱਧ, ਠੰਡੇ ਮਿੱਠੇ ਪਾਣੀ ਦੀ ਛਬੀਲ ਅਤੇ ਚਾਹ ਦਾ ਲੰਗਰ ਲਾਇਆ ਜਾਵੇਗਾ|

Leave a Reply

Your email address will not be published. Required fields are marked *