ਫੇਜ਼ 3 ਵਿੱਚ ਪੁਲੀਸ ਨੇ ਨਾਕਾ ਲਗਾ ਕੇ ਵਾਹਨਾਂ ਦੀ ਜਾਂਚ ਕੀਤੀ

ਐਸ ਏ ਐਸ ਨਗਰ, 14 ਜੁਲਾਈ (ਸ.ਬ.) ਸਥਾਨਕ ਫੇਜ਼ 3 ਬੀ 2 ਦੀ ਮੁੱਖ ਸੜਕ ਤੇ ਟ੍ਰੈਫਿਕ ਪੁਲੀਸ ਵੱਲੋਂ ਮਹਿਲਾ ਸਬ ਇੰਸਪੈਕਟਰ ਊਸ਼ਾ ਰਾਣੀ ਦੀ ਅਗਵਾਈ ਵਿੱਚ ਵਿਸ਼ੇਸ਼ ਨਾਕਾ ਲਗਾਇਆ ਗਿਆ|
ਇਸ ਮੌਕੇ ਉੱਥੋਂ ਲੰਘਣ ਵਾਲੇ ਵਾਹਨਾਂ ਦੇ ਕਾਗਜਾਂ ਦੀ ਜਾਂਚ ਕੀਤੀ ਗਈ ਅਤੇ ਅਧੂਰੇ ਕਾਗਜਾਂ ਵਾਲੇ ਅਤੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੀਤੇ  ਗਏ|

Leave a Reply

Your email address will not be published. Required fields are marked *