ਫੇਜ਼-5 ਵਿੱਚ ਪ੍ਰਸ਼ਾਸਨ ਦੀ ਟੀਮ ਨੇ ਡੇਂਗੂ ਪ੍ਰਤੀ ਜਾਗਰੂਕ ਕੀਤਾ

ਐਸ ਏ ਐਸ ਨਗਰ, 13 ਜੁਲਾਈ (ਸ.ਬ.) ਸਥਾਨਕ ਫੇਜ਼-5 ਦੇ ਐਚ ਈ ਕੁਆਰਟਰਾਂ ਵਿੱਚ ਸਿਹਤ ਵਿਭਾਗ ਵੱਲੋਂ ਡਾ. ਅਵਤਾਰ ਸਿੰਘ ਅਤੇ ਨਿਗਮ ਦੇ ਇੰਸਪੈਕਟਰ ਸ਼ਾਮ ਲਾਲ ਦੀ ਅਗਵਾਈ ਵਿੱਚ ਟੀਮ ਨੇ ਸਾਂਝਾ ਅਭਿਆਨ ਚਲਾ ਕੇ ਵਸਨੀਕਾਂ ਨੂੰ  ਡੇਂਗੂ ਪ੍ਰਤੀ ਜਾਗਰੂਕ ਕੀਤਾ| ਇਸ ਮੌਕੇ ਟੀਮ ਮੈਂਬਰਾਂ ਨੇ 200 ਘਰਾਂ ਵਿੱਚ ਜਾ ਕੇ ਕੂਲਰਾਂ ਦੀ ਜਾਂਚ ਕੀਤੀ ਅਤੇ ਡੇਂਗੂ ਤੋਂ ਬਚਾਓ ਲਈ ਜਾਣਕਾਰੀ ਦਿੱਤੀ|

Leave a Reply

Your email address will not be published. Required fields are marked *