ਬਲਜੀਤ ਕੌਰ ਜਿਲ੍ਹਾ ਕਾਂਗਰਸ ਦੀ ਮੀਤ ਪ੍ਰਧਾਨ ਨਿਯੁਕਤ

ਐਸ ਏ ਐਸ ਨਗਰ, 7 ਅਪ੍ਰੈਲ (ਸ.ਬ.) ਕਾਂਗਰਸੀ ਆਗੂ ਸ੍ਰੀਮਤੀ ਬਲਜੀਤ ਕੌਰ ਨੂੰ ਜਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ| ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਧਾਇਕ ਬਲਬੀਰ ਸਿੰਘ ਸਿੱਧੂ ਪ੍ਰਧਾਨ ਜਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਨੇ ਦੱਸਿਆ ਕਿ ਬਲਜੀਤ ਕੌਰ ਦੀ ਨਿਯੁਕਤੀ ਪੰਜਾਬ ਕਾਂਗਰਸ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਵਲੋਂ ਕੀਤੀ ਗਈ ਹੈ|

Leave a Reply

Your email address will not be published. Required fields are marked *