ਬਲਬੀਰ ਸਿੰਘ ਸਿੱਧੂ ਨੇ 771 ਕਮਿਉਨਟੀ ਹੈਲਥ ਅਫਸਰਾਂ ੯ ਸੌਂਪੇ ਨਿਯੁਕਤੀ ਪੱਤਰ

ਚੰਡੀਗੜ, 19 ਫਰਵਰੀ (ਸ਼ਬy) ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸz. ਬਲਬੀਰ ਸਿੰਘ ਸਿੱਧੂ ਨੇ ਅੱਜ ਇੱਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ੪ੁਰੂ ਕੀਤੀ ਗਈ ਘਰ੍ਰਘਰ ਰੋ੭ਗਾਰ ਯੋਜਨਾ ਤਹਿਤ ਸਿਹਤ ਅਤੇ ਤੰਦਰੁਸਤੀ ਕੇਂਦਰਾਂ ਵਿੱਚ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਨਵੇਂ ਭਰਤੀ ਕੀਤੇ 771 ਕਮਿਉਨਿਟੀ ਹੈਲਥ ਅ੮ਸਰਾਂ (ਸੀਐਚਓ੭) ੯ ਨਿਯੁਕਤੀ ਪੱਤਰ ਸੌਂਪੇ।

ਇਸ ਮੌਕੇ ਸz. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਦਿਹਾਤੀ ਪੱਧਰ ਤੇ ਪਹਿਲਾਂ 1607 ਤੰਦਰੁਸਤ ਪੰਜਾਬ ਸਿਹਤ ਕੇਂਦਰ ਚਲਾਏ ਗਏ ਸਨ ਜਿਨਾਂ ਦੀ ਗਿਣਤੀ ਹੁਣ ਵਧ ਕੇ 2378 ਹੋ ਜਾਵੇਗੀ। ਉਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਭਰ ਵਿੱਚ ਸਿਹਤ ਤੇ ਤੰਦਰੁਸਤੀ ਕੇਂਦਰ/ਸਬ੍ਰਸੈਂਟਰ ਸਥਾਪਿਤ ਕਰਨ ਸਬੰਧੀ 142 ਫੀਸਦੀ ਦੇ ਟੀਚੇ ੯ ਪ੍ਰਾਪਤ ਕਰ ਲਿਆ ਹੈ।

ਸਿਹਤ ਵਿਭਾਗ ਵਿੱਚ ਨਵੇਂ ਭਰਤੀ ਹੋਏ ਸਟਾਫ ੯ ਜੀ ਆਇਆਂ ਆਖਦਿਆਂ ਸz. ਸਿੱਧੂ ਨੇ ਸਟਾਫ ੯ ਆਪਣੀ ਡਿਊਟੀ ਇਮਾਨਦਾਰੀ ਨਾਲ ਨਿਭਾਉਣ ਲਈ ਕਿਹਾ। ਉਨਾਂ ਕਿਹਾ ਕਿ ਕਮਿਉਨਟੀ ਹੈਲਥ ਅ੮ਸਰ ਦਿਹਾਤੀ ਖੇਤਰਾਂ ਦੇ ਲੋਕਾਂ ੯ ਮੁੱਢਲੀਆਂ ਸਿਹਤ ਸੇਵਾਵਾਂ ਪ੍ਰਦਾਨ ਕਰ ਰਹੇ ਹਨ ਅਤੇ ਇਨਾਂ ਵੱਲੋਂ ਲਾਕਡਾਊਨ ਦੌਰਾਨ ੪ਾਨਦਾਰ ਸੇਵਾਵਾਂ ਦਿੱਤੀਆਂ ਸਨ।

ਸਿਹਤ ਮੰਤਰੀ ਨੇ ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਵਿਖੇ ਦਿੱਤੀਆਂ ਜਾ ਰਹੀਆਂ ਸੇਵਾਵਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਨਾਂ ਕੇਂਦਰਾਂ ਵਿਖੇ 27 ੭ਰੂਰੀ ਦਵਾਈਆਂ ਅਤੇ 6 ਡਾਇਗਨੋਸਟਿਕ ਟੈਸਟ/ਸੇਵਾਵਾਂ ਉਪਲੱਬਧ ਹਨ।

ਇਸ ਮੌਕੇ ਸਿਹਤ ਦੇ ਪ੍ਰਮੁੱਖ ਸਕੱਤਰ ਸ੍ਰੀ ਹੁਸਨ ਲਾਲ ਨੇ ਨਵੇਂ ਕਮਿਊਨਿਟੀ ਸਿਹਤ ਅਧਿਕਾਰੀਆਂ ਦਾ ਸਿਹਤ ਵਿਭਾਗ ਵਿੱਚ ਸਵਾਗਤ ਕੀਤਾ। ਉਨਾਂ ਕਿਹਾ ਕਿ ਪੰਜਾਬ ਨੇ ਕੋਵਿਡ ੍ਰ19 ਮਹਾਂਮਾਰੀ ਦਾ ਪ੍ਰਬੰਧਨ ਬਹੁਤ ਵਧੀਆ ਢੰਗ ਨਾਲ ਕੀਤਾ ਅਤੇ ਇਹ ਸਿਰ੮ ਸਾਡੇ ਸਿਹਤ ਅਤੇ ਮੋਹਰਲੀ ਕਤਾਰ ਵਿੱਚ ਡਟੇ ਕਰਮਚਾਰੀਆਂ ਦੀਆਂ ਨਿਰਸਵਾਰਥ ਸੇਵਾਵਾਂ ਕਰਕੇ ਹੀ ਸੰਭਵ ਹੋਇਆ ਹੈ।

ਇਸ ਮੌਕੇ ਸਿਹਤ ਵਿਭਾਗ ਦੇ ਵਿ੪ੇ੪ ਸਕੱਤਰ ਸ੍ਰੀ ਅਮਿਤ ਕੁਮਾਰ, ਸਿਹਤ ਅਤੇ ਪਰਿਵਾਰ ਭਲਾਈ ਦੇ ਡਾਇਰੈਕਟਰ ਡਾ. ਜੀ.ਬੀ. ਸਿੰਘ, ਸਿਹਤ ਮੰਤਰੀ ਦੇ ਓ.ਐਸ.ਡੀ. ਡਾ. ਬਲਵਿੰਦਰ ਸਿੰਘ, ਸਿਹਤ ਮੰਤਰੀ ਦੇ ਸਿਆਸੀ ਸਲਾਹਕਾਰ ਸ੍ਰੀ ਹਰਕੇ੪ ੪ਰਮਾ, ਰਾ੪ਟਰੀ ਸਿਹਤ ਮਿ੪ਨ ਦੇ ਡਾਇਰੈਕਟਰ ਡਾ. ਅਰੀਤ ਕੌਰ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

Leave a Reply

Your email address will not be published. Required fields are marked *