ਬਾਲ ਗੁਰਬਾਣੀ ਕੀਰਤਨ ਮੁਕਾਬਲਾ ਭਲਕੇ

ਐਸ. ਏ. ਐਸ. ਨਗਰ 28 ਜਨਵਰੀ (ਸ.ਬ.) ਗੁਰਦੁਆਰਾ ਸਾਹਿਬਜ਼ਾਦਾ ਅਜੀਤ ਸਿੰਘ ਫੇਜ਼-2 ਮੁਹਾਲੀ ਵਿਖੇ 29 ਜਨਵਰੀ ਨੂੰ ਸਵੇਰੇ 8 ਵਜੇ ਤੋਂ 11 ਵਜੇ ਤੱਕ ਬਾਲ ਗੁਰਬਾਣੀ ਕੀਰਤਨ ਮੁਕਾਬਲਾ ਕਰਵਾਇਆ ਜਾਵੇਗਾ| ਇਸ ਸੰਬੰਧੀ ਜਾਣਕਾਰੀ ਦਿੰਦਿਆ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਜੋਗਿੰਦਰ ਸਿੰਘ ਸੋਂਧੀ ਨੇ ਦੱਸਿਆ ਕਿ ਇਸ ਮੌਕੇ ਇਨਾਮਾਂ ਸੰਬੰਧੀ ਫੈਸਲਾ ਪ੍ਰਬੰਧਕ ਕਮੇਟੀ ਅਤੇ ਜੱਜਾਂ ਦਾ ਫੈਸਲਾ ਹੀ ਅੰਤਿਮ ਹੋਵੇਗਾ| ਇਸ ਮੌਕੇ  ਗੁਰੂ ਦਾ ਲੰਗਰ ਅਤੁੱਟ ਵਰਤੇਗਾ|

Leave a Reply

Your email address will not be published. Required fields are marked *