ਬੀ.ਐਸ.ਐਫ ਵੱਲੋਂ ਪਾਕਿਸਤਾਨੀ ਵਿਅਕਤੀ ਕਾਬੂ

ਅਜਨਾਲਾ, 25 ਅਪ੍ਰੈਲ (ਸ.ਬ.) ਬੀ. ਐਸ. ਐਫ. ਦੀ 164 ਬਟਾਲੀਅਨ ਵੱਲੋਂ ਅੱਜ ਸਵੇਰੇ ਤੜਕਸਾਰ ਭਾਰਤ ਪਾਕਿਸਤਾਨ ਦੀ ਸਰਹੱਦੀ ਚੌਕੀ ਕੱਸੋਵਾਲ ਨੇੜੇ ਭਾਰਤੀ ਖੇਤਰ ਵਿੱਚ ਦਾਖਲ ਹੋਏ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ| ਜਿਸ ਦੀ ਪਹਿਚਾਣ ਨਿਸਾਰ ਅਹਿਮਦ ਅੰਸਾਰੀ ਵਾਸੀ ਕੋਟਲੀ ਜ਼ਿਲ੍ਹਾ ਨਾਰੋਵਾਲ (ਪਾਕਿਸਤਾਨ) ਵਜੋਂ ਹੋਈ ਹੈ| ਬੀ.ਐਸ.ਐਫ ਅਤੇ ਸੁਰੱਖਿਆ ਏਜੰਸੀਆਂ ਵੱਲੋਂ ਫੜੇ ਗਏ ਵਿਅਕਤੀ ਕੋਲੋਂ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ|

Leave a Reply

Your email address will not be published. Required fields are marked *