ਬੂਟੇ ਲਗਾਏ

ਐਸ ਏ ਐਸ ਨਗਰ, 26 ਜੁਲਾਈ (ਸ.ਬ.) ਸਥਾਨਕ ਫੇਜ਼ 2 ਵਿੱਚ ਸੜਕਾਂ ਕਿਨਾਰੇ ਸੁਰਿੰਦਰ ਸਿੰਘ, ਬਲਵਿੰਦਰ ਸਿੰਘ ਅਤੇ ਅਤੁਲ ਸ਼ਰਮਾ ਵਲੋਂ ਵੱਖ ਵੱਖ ਕਿਸਮਾਂ ਦੇ 10 ਬੂਟੇ ਲਗਾਏ ਗਏ| ਇਸ ਮੌਕੇ ਅਤੁਲ ਸ਼ਰਮਾ ਨੇ ਕਿਹਾ ਕਿ ਬੂਟੇ ਲਗਾਉਣੇ ਵਾਤਾਵਰਨ ਦੀ ਸੰਭਾਲ ਲਈ ਬਹੁਤ ਜਰੂਰੀ ਹਨ, ਇਸ ਲਈ ਸਾਨੂੰ ਸਭ ਨੂੰ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ|

Leave a Reply

Your email address will not be published. Required fields are marked *