ਬੇਅੰਤ ਸਿੰਘ ਦੀ 25ਵੀਂ ਬਰਸੀ ਮੌਕੇ ਸ਼ਰਧਾਂਜਲੀ ਭੇਂਟ ਕੀਤੀ
ਐਸ ਏ ਐਸ ਨਗਰ, 31 ਅਗਸਤ (ਆਰ ਪੀ ਵਾਲੀਆ) ਪੰਜਾਬ ਦੇ ਮਰਹੂਮ ਮੁੱਖ ਮੰਤਰੀ ਸ. ਬੇਅੰਤ ਸਿੰਘ ਦੀ 25ਵੀਂ ਬਰਸੀ ਸਥਾਨਕ ਕਾਂਗਰਸੀ ਆਗੂਆਂ ਵਲੋਂ ਚਡੀਗੜ੍ਹ ਦੇ ਸੈਕਟਰ 42 ਵਿੱਚ ਸਥਿਤ ਸਮਾਧੀ ਤੇ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ|
ਇਸ ਮੌਕੇ ਪੰਜਾਬ ਰਾਜ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਦੇ ਵਾਈਸ ਚੇਅਰਮੈਨ ਸ.ਗੁਰਿੰਦਰਪਾਲ ਸਿੰਘ ਬਿੱਲਾ, ਗੁਰਮੀਤ ਸਿੰਘ ਸਿਆਣ, ਜਸਵੰਤ ਸਿੰਘ ਬਿੱਲਖੁ, ਰਾਜਪਾਲ ਬੈਗੜਾ ਅਤੇ ਹੋਰ ਆਗੂ ਹਾਜ਼ਰ ਸਨ|