ਬੰਗਲਾਦੇਸ਼ ਵਿੱਚ ਜ਼ਮੀਨ ਖਿਸਕਣ ਕਾਰਨ 26 ਵਿਅਕਤੀਆਂ ਦੀ ਮੌਤ

ਢਾਕਾ, 13 ਜੂਨ (ਸ.ਬ.) ਬੰਗਲਾਦੇਸ਼ ਵਿੱਚ ਜ਼ਮੀਨ ਖਿਸਕਣ ਕਾਰਨ 26 ਲੋਕਾਂ ਦੀ ਮੌਤ ਦੀ ਖਬਰ ਸਾਹਮਣੇ ਆਈ ਹੈ| ਜਿਕਰਯੋਗ ਹੈ ਕਿ ਬੰਗਲਾਦੇਸ਼ ਵਿੱਚ ਪਿਛਲੇ ਕਈ ਦਿਨਾਂ ਤੋਂ ਭਾਰੀ ਮੀਂਹ ਪੈ ਰਿਹਾ ਹੈ, ਜਿਸ ਕਾਰਨ ਜ਼ਮੀਨ ਖਿਸਕਣ ਦੀ ਘਟਨਾ ਵਾਪਰੀ| ਮੀਂਹ ਕਾਰਨ ਦੇਸ਼ ਦੇ ਕਈ ਹਿੱਸਿਆਂ ਵਿੱਚ ਆਮ ਜਨ-ਜੀਵਨ ਤੇ ਕਾਫੀ ਅਸਰ ਪਿਆ ਹੈ|

Leave a Reply

Your email address will not be published. Required fields are marked *