ਬੱਚਿਆਂ ਨੂੰ ਕਿਤਾਬਾਂ ਤੇ ਵਰਦੀਆਂ ਵੰਡੀਆਂ

ਐਸ ਏ ਐਸ ਨਗਰ, 22 ਦਸੰਬਰ (ਸ.ਬ.) ਜੀ ਆਰ ਡੀ ਟੈਕਨੀਕਲ ਸੈਂਟਰ ਬੈਂਰੋਪੁਰ ਭਾਗੋਮਾਜਰਾ ਵਿਖੇ ਭਾਰਤ ਸਰਕਾਰ ਵਲੋਂ ਦਿੱਤੀਆਂ ਜਾਣ ਵਾਲੀਆਂ ਮੁਫਤ ਕਿਤਾਬਾਂ ਅਤੇ ਵਰਦੀਆਂ ਵੰਡੀਆਂ ਗਈਆਂ| ਇਸ ਮੌਕੇ ਖਰੜ ਪੰਚਾਇਤ ਸਮਿਤੀ ਦੇ ਚੇਅਰਮੈਨ ਰੇਸ਼ਮ ਸਿੰਘ, ਇੰਸਟੀਚਿਊਟ ਦੇ ਮੈਨੇਜਿੰਗ ਡਾਇਰੈਕਟਰ ਮਨਿੰਦਰ ਸਿੰਘ, ਨੰਬਰਦਾਰ ਹਰਭਜਨ ਸਿੰਘ, ਸਾਬਕਾ ਪੰਚ ਅਵਤਾਰ ਸਿੰਘ, ਨਰਾਤਾ ਸਿੰਘ, ਨਿਰਮਲ ਸਿੰਘ ਵੀ ਮੌਜੂਦ ਸਨ|

Leave a Reply

Your email address will not be published. Required fields are marked *