ਬੱਸ ਦੇ ਖੱਡ ਵਿੱਚ ਡਿੱਗਣ ਕਾਰਨ 2 ਵਿਅਕਤੀਆਂ ਦੀ ਮੌਤ, 21 ਜ਼ਖਮੀ

ਦੇਹਰਾਦੂਨ, 28 ਅਗਸਤ (ਸ.ਬ.) ਉਤਰਾਖੰਡ ਵਿੱਚ ਪਵਕੀ ਦੇਵੀ ਦੇ ਨੇੜੇ ਇਕ ਬੱਸ ਦੇ ਖੱਡ ਵਿੱਚ ਡਿੱਗਣ ਕਾਰਨ 2 ਵਿਅਕਤੀਆਂ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ ਜਦਕਿ 21 ਵਿਅਕਤੀ ਜ਼ਖਮੀ ਹੋਏ ਹਨ ਜਿਨ੍ਹਾਂ ਵਿੱਚੋਂ 13 ਵਿਅਕਤੀਆਂ ਦੀ ਹਾਲਤ ਗੰਭੀਰ ਹੈ|

Leave a Reply

Your email address will not be published. Required fields are marked *