ਭਗਵੰਤ ਮਾਨ ਨੇ ਪ੍ਰਧਾਨਗੀ ਅਹੁਦੇ ਤੋਂ ਦਿੱਤਾ ਅਸਤੀਫਾ

ਜਲੰਧਰ, 16 ਮਾਰਚ (ਸ.ਬ.) ਦਿੱਲੀ ਦੇ ਮੁੱਖ ਮੰਤਰੀ ਤੇ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵਲੋਂ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਤੋਂ ਮੁਆਫੀ ਮੰਗਣ ਦੇ ਮਾਮਲੇ ਵਿੱਚ ਭਗਵੰਤ ਮਾਨ ਨੇ ਅੱਜ ਆਪਣੇ ਪੰਜਾਬ ਆਪ ਪ੍ਰਧਾਨਗੀ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ ਹੈ|

Leave a Reply

Your email address will not be published. Required fields are marked *