ਭਾਈ ਘਨਈਆ ਸੁਸਾਇਟੀ ਵੱਲੋਂ ਪੌਦੇ ਲਗਾਏ ਗਏ

ਐਸ.ਏ.ਐਸ ਨਗਰ, 30 ਜੁਲਾਈ (ਸ.ਬ.) ਭਾਈ ਘਨਈਆ ਸੁਸਾਇਟੀ ਫੇਜ਼-5 ਮੁਹਾਲੀ ਵੱਲੋਂ ਸ੍ਰੀਮਤੀ ਚਰਨਜੀਤ ਕੌਰ ਪਤਨੀ ਹਰਜੀਤ ਸਿੰਘ ਦੇ ਪਰਿਵਾਰ ਦੇ ਸਹਿਯੋਗ ਨਾਲ10 ਮੋਰ ਪੰਖੀ ਬੂਟੇ ਪਾਰਕ ਨੰਬਰ 41 ਨਜਦੀਕ ਸਰਕਾਰੀ ਐਲੀਮੈਂਟਰੀ ਸਕੂਲ ਫੇਜ਼-5 ਵਿੱਚ ਲਗਾਏ ਗਏ|
ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਸ੍ਰੀ ਕੇ ਕੇ ਸੈਣੀ ਤੋਂ ਇਲਾਵਾ ਬਲਬੀਰ ਸਿੰਘ ਜਨਰਲ ਸਕੱਤਰ, ਸੰਜੀਵ, ਯਾਦਵਿੰਦਰ ਸਿੰਘ, ਸੇਵਾ ਸਿੰਘ, ਪ੍ਰਵੀਣ ਸ਼ਰਮਾ, ਰੁਪਿੰਦਰ ਸ਼ਰਮਾ, ਹਰਜੀਤ ਸਿੰਘ ਦੇ ਪਰਿਵਾਰਕ ਮੈਂਬਰ ਹਾਜਰ ਸਨ|

Leave a Reply

Your email address will not be published. Required fields are marked *