ਭਾਈ ਘਨ੍ਹਈਆ ਜੀ ਦੀ ਯਾਦ ਵਿੱਚ ਸਵੱਛਤਾ ਰੈਲੀ ਕੱਢੀ

ਚੰਡੀਗੜ੍ਹ, 20 ਸਤੰਬਰ (ਸ.ਬ.) ਸਰਕਾਰੀ ਮਾਡਲ ਸੀਨੀਅਰ ਸੰਕੈਡਰੀ ਸਕੂਲ ਸੈਕਟਰ-44, ਚੰਡੀਗੜ੍ਹ ਵਿਖੇ ਭਾਈ ਘਨ੍ਹਈਆ ਜੀ ਦੀ ਯਾਦ ਵਿੱਚ ਸਵੱਛਤਾ ਰੈਲੀ ਕੱਢੀ ਗਈ|
ਇਸ ਮੌਕੇ ਭਾਈ ਘਨ੍ਹਈਆ ਜੀ ਵੈਲਫੇਅਰ ਸੁਸਾਇਟੀ ਮੁਹਾਲੀ ਦੇ ਪ੍ਰਧਾਨ ਸ੍ਰੀ ਕੇ ਕੇ ਸੈਣੀ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਜਾਣਕਾਰੀ ਦਿੱਤੀ| ਇਸ ਮੌਕੇ ਬਾਲ ਵਿਕਾਸ ਸੰਸਥਾ ਦੇ ਅਹੁਦੇਦਾਰ ਸ੍ਰ. ਜਗਦੀਸ ਸਿੰਘ, ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਆਸ਼ਾ ਰਾਣੀ ਅਤੇ ਅਧਿਆਪਕ ਹਾਜ਼ਰ ਸਨ|

Leave a Reply

Your email address will not be published. Required fields are marked *