ਭਾਈ ਲਖਵਿੰਦਰ ਸਿੰਘ ਨੂੰ ਸਦਮਾ

ਚੰਡੀਗੜ੍ਹ, 29 ਜੁਲਾਈ (ਸ.ਬ.) ਉਘੇ ਕੀਰਤਨੀਏ ਭਾਈ ਲਖਵਿੰਦਰ ਸਿੰਘ ਚੰਡੀਗੜ੍ਹ ਵਾਲਿਆਂ ਨੂੰ ਉਸ ਸਮੇਂ ਗਹਿਰਾ ਸਦਮਾ ਪਹੁੰਚਿਆਂ, ਜਦੋਂ ਉਹਨਾਂ ਦੀ ਸੱਸ ਸਰਦਾਰਨੀ ਅਮਰਜੀਤ ਕੌਰ ਦਾ ਦੇਹਾਂਤ ਹੋ ਗਿਆ| ਸਰਦਾਰਨੀ ਅਮਰਜੀਤ ਕੌਰ ਨਮਿਤ ਅੰਤਿਮ ਅਰਦਾਸ ਗੁਰਦੁਆਰਾ ਕਲਗੀਧਰ ਖੇੜੀ ਸੈਕਟਰ-20 ਚੰਡੀਗੜ੍ਹ ਵਿਖੇ 5 ਅਗਸਤ ਨੂੰ ਦੁਪਹਿਰ 1 ਤੋਂ 2 ਵਜੇ ਤੱਕ ਹੋਵੇਗੀ|

Leave a Reply

Your email address will not be published. Required fields are marked *