ਭਾਜਪਾ ਉਮੀਦਵਾਰ ਅ੪ੋਕ ਝਾਅ ਦੇ ਚੋਣ ਦਫਤਰ ਦਾ ਉਦਘਾਟਨ

ਐਸ਼ਏyਐਸ਼ਨਗਰ, 3 ਫਰਵਰੀ (ਸ਼ਬy) ਨਗਰ ਨਿਗਮ ਐਸ ਏ ਐਸ ਨਗਰ ਦੇ ਵਾਰਡ ਨੰਬਰ 44 ਤੋਂ ਭਾਜਪਾ ਦੀ ਟਿਕਟ ਤੇ ਚੋਣ ਲੜ ਰਹੇ ਸਾਬਕਾ ਕੌਂਸਲਰ ਸ੍ਰੀ ਅ੪ੋਕ ਝਾਅ ਦੇ ਚੋਣ ਦਫਤਰ ਦਾ ਰਸਮੀ ਉਦਘਾਟਨ ਭਾਜਪਾ ਦੇ ਸੀਨੀਅਰ ਆਗੂਆਂ ਕੇyਡੀyਭੰਡਾਰੀ, ਸੁਖਵਿੰਦਰ ਸਿੰਘ ਗੋਲਡੀ ਅਤੇ ਸੰਜੀਵ ਵ੪ਿ੪ਟ ਵਲੋਂ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਸ੍ਰੀ ਅ੪ੋਕ ਝਾਅ ਇੱਕ ਸਾਫ ਸੁਥਰੇ ਕਿਰਦਾਰ ਵਾਲੇ ਆਗੂ ਹਨ ਜਿਹਨਾਂ ਵਲੋਂ ਆਪਣੇ ਪਿਛਲੇ ਕਾਰਜਕਾਲ ਦੌਰਾਨ ਆਪਣੇ ਵਾਰਡ ਦਾ ਸਰਬਪੱਖੀ ਵਿਕਾਸ ਕਰਵਾਇਆ ਗਿਆ ਹੈ।

ਇਸ ਮੌਕੇ ਸ੍ਰੀ ਅ੪ੋਕ ਝਾਅ ਨੇ ਆਪਣੇ ਕਾਰਜਕਾਲ ਦੌਰਾਨ ਕਰਵਾਏ ਗਏ ਵਿਕਾਸ ਕਾਰਜਾਂ ਦਾ ਵੇਰਵਾ ਦਿੱਤਾ ਅਤੇ ਉਹਨਾਂ ਨੂੰ ਮੁੜ ਜਿਤਾਉਣ ਦੀ ਅਪੀਲ ਕੀਤੀ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਬ੍ਰਾਹਮਣ ਸਭਾ ਮੁਹਾਲੀ ਦੇ ਪ੍ਰਧਾਨ ਸ੍ਰੀ ਵੀ ਕੇ ਵੈਦ, ਜਸਵੰਤ ਸਿੰਘ, ਰਣਬੀਰ ਸਿੰਘ, ਰਾਮ ਕੁਮਾਰ ੪ਰਮਾ, ਕਾਲੀਚਰਣ ਅਤੇ ਵੱਡੀ ਗਿਣਤੀ ਵਿੱਚ ਵਾਰਡ ਦੇ ਵਸਨੀਕ ਹਾਜਿਰ ਸਨ।

Leave a Reply

Your email address will not be published. Required fields are marked *