ਭਾਜਪਾ ਉਮੀਦਵਾਰ ਮੋਨਿਕਾ ਵਲੋਂ ਚੋਣ ਪ੍ਰਚਾਰ ਤੇਜ

ਐਸ.ਏ.ਐਸ.ਨਗਰ, 8 ਫਰਵਰੀ (ਜਸਵਿੰਦਰ ਸਿੰਘ) ਨਗਰ ਨਿਗਮ ਚੋਣਾਂ ਲਈ ਵਾਰਡ ਨੰ. 45 ਤੋਂ ਭਾਜਪਾ ਦੀ ਉਮੀਦਵਾਰ ਮੋਨਿਕਾ ਵਲੋਂ ਆਪਣੇ ਵਾਰਡ ਵਿੱਚ ਚੋਣ ਪ੍ਰਚਾਰ ਕੀਤਾ ਗਿਆ। ਇਸ ਮੌਕੇ ਉਨ੍ਹਾਂ ਲੋਕਾਂ ਦੇ ਘਰ -ਘਰ ਜਾ ਕੇ ਆਪਣੀ ਪਾਰਟੀ ਦੀਆਂ ਨੀਤੀਆਂ ਤੋਂ ਜਾਣੂੰ ਕਰਵਾਇਆ ਅਤੇ ਵਾਰਡ ਵਾਸੀਆਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ।

ਇਸ ਮੌਕੇ ਉਨ੍ਹਾਂ ਦੇ ਨਾਲ ਸੁਮਨ, ਰੈਨੂੰ, ਮੰਜੂ, ਤਨੀਸ਼ਾ ਅਤੇ ਮੋਨਿਕਾ ਮੌਜੂਦ ਸਨ।

Leave a Reply

Your email address will not be published. Required fields are marked *