ਭਾਜਪਾ ਦੀ ਜਿੱਤ ਦੀ ਖੁਸ਼ੀ ਵਿੱਚ ਲੱਡੂ ਵੰਡੇ

ਖਰੜ, 18 ਦਸੰਬਰ (ਕੁਸ਼ਲ ਆਨੰਦ) ਖਰੜ ਵਿਖੇ ਭਾਜਪਾ ਮੰਡਲ ਖਰੜ ਵਲੋਂ ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਕਮਲ ਸ਼ਰਮਾ , ਜਿਲਾ ਮੀਤ ਪ੍ਰਧਾਨ ਨਰਿੰਦਰ ਰਾਣਾ, ਮੰਡਲ ਪ੍ਰਧਾਨ ਖਰੜ ਅਮਿਤ ਸ਼ਰਮਾ ਦੀ ਅਗਵਾਈ ਵਿਚ ਗੁਜਰਾਤ ਅ ਤੇ ਹਿਮਾਚਲ ਪ੍ਰਦੇਸ਼ ਵਿਚ ਭਾਜਪਾ ਦੀ ਜਿੱਤ ਦੀ ਖੁਸ਼ੀ ਵਿਚ ਭਾਜਪਾ ਦਫਤਰ ਅਤੇ ਬਾਜਾਰ ਵਿਚ ਲੱਡੂ ਵੰਡੇ ਗਏ| ਇਸ ਮੌਕੇ ਸੀਨੀਅਰ ਆਗੂ ਸ਼ਾਮਵੇਦ ਪੁਰੀ, ਪ੍ਰੀਤ ਕਮਲ, ਪਰਦੀਪ ਕੁਮਾਰ, ਸੁਰਿੰਦਰ ਚਾਂਦੀ, ਹਰਜਿੰਦਰ ਸਿੰਘ, ਤੇਜਿੰਦਰ ਕੌਰ, ਕਮਲ ਕਿਸ਼ੋਰ ਸ਼ਰਮਾ ਵੀ ਮੌਕੇ ਤੇ ਮੌਜੂਦ ਸਨ|

Leave a Reply

Your email address will not be published. Required fields are marked *