ਭਾਜਪਾ ਵਲੋਂ ਬਲੌਂਗੀ ਵਿੱਚ ਚੋਣ ਪ੍ਰਚਾਰ

ਐਸ ਏ ਐਸ ਨਗਰ, 14 ਸਤੰਬਰ (ਸ.ਬ.) ਭਾਜਪਾ ਦੇ ਵੱਖ ਵੱਖ ਆਗੂਆਂ ਵਲੋਂ ਬਲੌਂਗੀ ਵਿੱਚ ਜਿਲ੍ਹਾ ਪ੍ਰੀਸ਼ਦ ਦੇ ਉਮੀਦਵਾਰ ਅਨਿਲ ਕੁਮਾਰ ਗੁਡੂ ਦੇ ਪੱਖ ਵਿਚ ਚੋਣ ਪ੍ਰਚਾਰ ਕੀਤਾ ਗਿਆ| ਇਸ ਮੌਕੇ ਭਾਜਪਾ ਦੇ ਜਿਲਾ ਪ੍ਰਧਾਨ ਸੁਸੀਲ ਰਾਣਾ, ਕਂੌਸਲਰ ਅਰੁਣ ਸ਼ਰਮਾ, ਜਨਰਲ ਸਕੱਤਰ ਰਾਜੀਵ ਸ਼ਰਮਾ, ਮੀਤ ਪ੍ਰਧਾਨ ਨਰਿੰਦਰ ਰਾਣਾ, ਮੰਡਲ ਪ੍ਰਧਾਨ ਅਮਿਤ ਸ਼ਰਮਾ, ਸੀਨੀਅਰ ਆਗੂ ਖੁਸ਼ਵੰਤ ਰਾਏ ਗੀਗਾ, ਮੰਡਲ ਪ੍ਰਧਾਨ ਭੁਪਿੰਦਰ ਸਿੰਘ, ਕਂੌਸਲਰ ਬੌਬੀ ਕੰਬੋਜ, ਜੋਗਿੰਦਰ ਕੰਵਰ, ਕੌਂਸਲਰ ਸੁਰਿੰਦਰ ਬੱਬਲ ਨਯਾਂਗਾਓਂ, ਦਲਜੀਤ ਸਿੰਘ, ਰਵਿੰਦਰ ਸ਼ਰਮਾ ਅਤੇ ਬਲਬੀਰ ਸਿੰਘ ਵੀ ਮੌਜੂਦ ਸਨ|

Leave a Reply

Your email address will not be published. Required fields are marked *