ਭਾਜਪਾ ਵੱਲੋਂ ਕਿਸਾਨ ਅੰਦੋਲਨ ਬਾਰੇ ਚਰਚਾ ਦੌਰਾਨ ਕਲਾਕਾਰਾਂ ੯ ਮਰਾਸੀ ਕਹਿਣ ਦੀ ਨਿਖੇਧੀ

ਐਸ਼ਏyਐਸ਼ਨਗਰ, 5 ਫਰਵਰੀ (ਸ਼ਬy) ਕਿਸਾਨ ਅੰਦੋਲਨ ਬਾਰੇ ਗੱਲ ਕਰਦਿਆਂ ਭਾਜਪਾ ਬੁਲਾਰੇ ਰਮਨ ਮਲਿਕ ਵੱਲੋਂ ਕਲਾਕਾਰਾਂ ੯ ਮਰਾਸੀ ਅਤੇ ਪੈਸੇ ਲੈ ਕੇ ਨੱਚਣ੍ਰਗਾਉਣ ਵਾਲੇ ਕਹਿਣ ਦੀ ਨਿਖੇਧੀ ਕਰਦਿਆਂ ਇਪਟਾ ਦੇ ਸੂਬਾ ਪ੍ਰਧਾਨ ਸੰਜੀਵਨ ਸਿੰਘ, ਜਨਰਲ ਸੱਕਤਰ ਇੰਦਰਜੀਤ ਰੂਪੋਵਾਲੀ, ਇਪਟਾ ਚੰਡੀਗੜ੍ਹ ਦੇ ਪ੍ਰਧਾਨ ਬਲਕਾਰ ਸਿੱਧੂ ਅਤੇ ਜਨਰਲ ਸੱਕਤਰ ਕਮਲ ਨੈਨ ਸਿੰਘ ਸੇਖੋਂ ਨੇ ਕਿਹਾ ਕਿ ਭਾਜਪਾ ਵਾਲੇ ਕਦੇ ਅੰਨਦਾਤਾ ੯ ਵਪਾਰੀ, ਵੱਖਵਾਦੀ, ਅੱਤਵਾਦੀ ਅਤੇ ਟੁਕੜੇ੍ਰਟੁਕੜੇ ਗੈਂਗ ਕਹਿੰਦੇ ਹਨ ਅਤੇ ਹੁਣ ਉਨ੍ਹਾਂ ਨੇ ਕਲਾਕਾਰਾਂ ੯ ਮਰਾਸੀ ਅਤੇ ਪੈਸੇ ਲੈ ਕੇ ਨੱਚਣ ਗਾਉਣ ਵਾਲੇ ਕਹਿਕੇ ਆਪਣੀ ਅਕਲ ਦਾ ਦੀਵਾਲਾ ਕਢ ਦਿੱਤਾ ਰੁ।

ਇਸ ਦੌਰਾਨ ਇਪਟਾ ਪੰਜਾਬ ਦੇ ਆਗੂਆਂ ਬਠਿੰਡਾ ਤੋਂ ਜੇ. ਸੀ. ਪਰਿੰਦਾ, ਮਾਨਸਾ ਤੋਂ ਮੇਘ ਰਾਜ ਰੱਲਾ, ਸੰਗਰੂਰ ਤੋਂ ਦਲਬਾਰ ਸਿੰਘ ਚੱਠਾ ਸੇਖਵਾਂ, ਪਟਿਆਲਾ ਤੋਂ ਹਰਜੀਤ ਕੈਂਥ ਅਤੇ ਡਾ. ਕੁਲਦੀਪ ਸਿੰਘ ਦੀਪ, ਮੁਹਾਲੀ ਤੋਂ ਨਰਿੰਦਰ ਪਾਲ ਨੀਨਾ, ਰੋਪੜ ਤੋਂ ਸੁਰਿੰਦਰ ਰਸੂਲਪੁਰ ਤੇ ਰਾਬਿੰਦਰ ਰੱਬੀ, ਅਮ੍ਰਿੰਤਸਰ ਤੋਂ ਬਲਬੀਰ ਮੂਧਲ, ਗੁਰਦਾਸਪੁਰ ਤੋਂ ਗੁਰਮੀਤ ਪਾਹੜਾ, ਕਪੂਰਥਲਾ ਤੋਂ ਡਾ. ਹਰਭਜਨ ਸਿੰਘ, ਲੁਧਿਆਣਾ ਤੋਂ ਪ੍ਰਦੀਪ ੪ਰਮਾ ਤੇ ਰਾਜਵਿੰਦਰ ਸਮਰਾਲਾ, ਨਵਾਂ ੪ਹਿਰ ਤੋਂ ਪ੍ਰੋਫੈਸਰ ਗੁਰਪ੍ਰੀਤ ਸਿੰਘ, ਮੋਗੇ ਤੋਂ ਅਵਤਾਰ ਸਿੰਘ ਮੋਗਾ, ਜਲੰਧਰ ਤੋਂ ਨੀਰਜ ਕੌ੪ਿਕ ਤੇ ਗੁਰਵਿੰਦਰ ਸਿੰਘ, ਹੁ੪ਿਆਰਪੁਰ ਤੋਂ ਪ੍ਰੋਫੈਸਰ ਗੁਰਪ੍ਰੀਤ ਸਿੰਘ ਅਤੇ ਫ੭ਿਲਕਾ ਤੋਂ ਸੁਖਦੀਪ ਸਿੰਘ ਭੁੱਲਰ ਨੇ ਵੀ ਭਾਜਪਾ ਦੀ ਨਿਖੇਧੀ ਕੀਤੀ ਹੈ।

Leave a Reply

Your email address will not be published. Required fields are marked *