ਭਾਰਤੀ ਫੌਜ  ਦਾ ਹੈਲੀਕਾਪਟਰ ਹਾਦਸਾ ਗ੍ਰਸਤ , 6 ਵਿਅਕਤੀਆਂ ਦੀ ਮੌਤ

ਨਵੀਂ ਦਿੱਲੀ, 6 ਅਕਤੂਬਰ (ਸ.ਬ.) ਅਰੁਣਾਚਲ ਪ੍ਰਦੇਸ਼ ਵਿੱਚ ਤਵਾਂਗ ਨਜ਼ਦੀਕ ਆਈ. ਏ. ਐਫ. ਦਾ ਹੈਲੀਕਾਪਟਰ ਕ੍ਰੈਸ਼ ਹੋ ਗਿਆ| ਇਸ ਹਾਦਸੇ ਵਿੱਚ 6 ਵਿਅਕਤੀਆਂ ਦੀ ਮੌਤ ਹੋ ਗਈ, ਜਦੋਂਕਿ 1 ਗੰਭੀਰ ਰੂਪ ਵਿੱਚ ਜ਼ਖਮੀ ਹੋਣ ਦੀ ਖ਼ਬਰ ਆਈ ਹੈ|
ਮਿਲੀ ਜਾਣਕਾਰੀ ਅਨੁਸਾਰ ਤਕਨੀਕੀ ਖਰਾਬੀ ਹੋਣ ਕਰਕੇ ਹੈਲੀਕਾਪਟਰ ਕ੍ਰੈਸ਼ ਹੋ ਗਿਆ| ਦੁਰਘਟਨਾ ਸਥਾਨ ਚੀਨ ਤੋਂ 12 ਕਿਲੋਮੀਟਰ ਦੀ ਦੂਰੀ ਤੇ ਹੋਇਆ|

Leave a Reply

Your email address will not be published. Required fields are marked *