ਭਾਰਤ ਅਤੇ ਮੰਗੋਲੀਆ ਵਿਚਕਾਰ ਵੱਖ-ਵੱਖ ਮੁੱਦਿਆਂ ਤੇ ਵਿਚਾਰਾਂ

ਉਲਾਨਬਾਤਰ, 25 ਅਪ੍ਰੈਲ – ਭਾਰਤ ਅਤੇ ਮੰਗੋਲੀਆ ਵਿਚਕਾਰ ਹਾਲ ਹੀ ਵਿੱਚ ਹੋਏ ਸੰਯੁਕਤ ਸੰਮੇਲਨ ਦੌਰਾਨ ਦੁਵੱਲੇ ਵਪਾਰ, ਅੱਤਵਾਦ ਅਤੇ ਸੰਯੁਕਤ ਰਿਫ਼ਾਈਨਰੀ ਪ੍ਰਾਜੈਕਟਾਂ ਨਾਲ ਜੁੜੇ ਮੁੱਦਿਆਂ ਤੇ ਵਿਚਾਰਾਂ ਹੋਈਆਂ | ਇਸ ਮੌਕੇ ਤੇ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਅਤੇ ਮੰਗੋਲੀਆ ਦੇ ਵਿਦੇਸ਼ ਮੰਤਰੀ ਮੌਜੂਦ ਸਨ |

Leave a Reply

Your email address will not be published. Required fields are marked *