ਮਕਰ ਸਕਰਾਂਤੀ ਤੇ ਲੰਗਰ ਲਗਾਇਆ

ਐਸ ਏ ਐਸ ਨਗਰ, 14 ਜਨਵਰੀ (ਸ.ਬ.) ਮਕਰ ਸਕਰਾਂਤੀ ਦੇ ਮੌਕੇ ਜਿਲ੍ਹਾ ਕਾਂਗਰਸ ਦੇ ਸਕੱਤਰ ਸ੍ਰੀ ਅਤੁਲ ਸ਼ਰਮਾ ਵਲੋਂ ਅਤੁਲ ਇੰਡਸਟਰੀ ਫੇਜ਼ 7 ਉਦਯੋਗਿਕ ਖੇਤਰ ਵਿਖੇ ਕੜੀ ਚਾਵਲ ਦਾ ਲੰਗਰ ਲਗਾਇਆ ਗਿਆ| ਇਸ ਮੌਕੇ ਸ੍ਰੀ ਅਤੁਲ ਸ਼ਰਮਾ ਨੇ ਦੱਸਿਆ ਕਿ ਹਰ ਸਾਲ ਮਕਰ ਸਕਰਾਂਤੀ ਮੌਕੇ ਉਹਨਾਂ ਵਲੋਂ ਲੰਗਰ ਲਗਾਇਆ ਜਾਂਦਾ ਹੈ|

Leave a Reply

Your email address will not be published. Required fields are marked *