ਮਕਾਨ ਦੇ ਢਹਿ ਢੇਰੀ ਹੋਣ ਕਾਰਨ ਤਿੰਨ ਲੋਕਾਂ ਦੀ ਮੌਤ

ਛੱਤੀਸਗੜ੍ਹ, 17 ਅਗਸਤ (ਸ.ਬ.) ਕੰਡੇਲ ਪਿੰਡ ਵਿੱਚ ਇਕ ਘਰ ਦੇ ਢਹਿ ਢੇਰੀ ਹੋਣ ਕਾਰਨ ਇਕੋ ਹੀ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮਲਬੇ ਹੇਠਾਂ ਆਉਣ ਕਾਰਨ ਮੌਤ ਹੋ ਗਈ ਅਤੇ ਚਾਰ ਹੋਰ ਜ਼ਖਮੀ ਹੋ ਗਏ| ਜਾਣਕਾਰੀ ਅਨੁਸਾਰ, ਇਸ ਘਟਨਾ ਦੇ ਪੀੜਤਾਂ ਵਿੱਚ ਔਰਤਾਂ ਅਤੇ ਬੱਚੇ ਸ਼ਾਮਿਲ ਹਨ| ਜ਼ਖਮੀ ਹੋਏ ਲੋਕਾਂ ਨੂੰ ਨੇੜੇ ਦੇ ਹਸਪਤਾਲ ਵਿੱਚ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ|

Leave a Reply

Your email address will not be published. Required fields are marked *