ਮਨਦੀਪ ਸਿੰਘ ਮਾਨ ਬਣੇ ਸ਼੍ਰੋਮਣੀ ਅਕਾਲੀ ਦਲ ਬਾਦਲ ਹਲਕਾ ਮੁਹਾਲੀ ਦੇ ਆਈ ਟੀ ਵਿੰਗ ਦੇ ਪ੍ਰਧਾਨ


ਐਸ ਏ ਐਸ ਨਗਰ, 5 ਦਸੰਬਰ (ਸ.ਬ.) ਅਕਾਲੀ ਆਗੂ ਮਨਦੀਪ ਸਿੰਘ ਮਾਨ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਹਲਕਾ ਮੁਹਾਲੀ ਦੇ ਆਈ ਟੀ ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ| ਇਹ ਨਯੁਕਤੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਦਿਸ਼ਾ-ਨਿਰਦੇਸ਼ਾਂ ਹੇਠ ਨਛੱਤਰ ਸਿੰਘ ਗਿੱਲ ਪ੍ਰਧਾਨ ਆਈ ਟੀ ਵਿੰਗ ਅਕਾਲੀ ਦਲ ਪੰਜਾਬ ਅਤੇ ਗਗਨਦੀਪ ਸਿੰਘ ਪੰਨੂ ਪ੍ਰਧਾਨ ਆਈ ਟੀ ਵਿੰਗ ਮਾਲਵਾ ਜੋਨ 2 ਵਲੋ ਕੀਤੀ ਗਈ ਹੈ| 
ਇਸ ਮੌਕੇ ਮਨਦੀਪ ਸਿੰਘ ਮਾਨ ਨੇ ਕਿਹਾ ਕਿ ਉਹ ਪਾਰਟੀ ਵੱਲੋਂ ਮਿਲੀ ਇਸ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਅਕਾਲੀ ਦਲ ਲਈ  ਮਿਹਨਤ ਕਰਨਗੇ|

Leave a Reply

Your email address will not be published. Required fields are marked *