ਮਲਕੀਤ ਸਿੰਘ ਖਾਲਸਾ ਵਲੋਂ ਬਲਬੀਰ ਸਿੱਧੂ ਦੇ ਹੱਕ ਵਿੱਚ ਪ੍ਰਚਾਰ

ਐਸ. ਏ. ਐਸ. ਨਗਰ, 30 ਜਨਵਰੀ (ਸ.ਬ.) ਕਾਂਗਰਸੀ ਆਗੂ ਮਲਕੀਤ ਸਿੰਘ ਖਾਲਸਾ ਨੇ ਆਪਣੇ  ਸਾਥੀਆਂ ਸਮੇਤ ਅੱਜ ਉਮੀਦਵਾਰ ਬਲਬੀਰ ਸਿੰਘ ਦੇ ਹੱਕ ਵਿੱਚ ਵਾਰਡ ਨੰਬਰ-9 (ਫੇਜ਼-5 ) ਵਿੱਚ ਚੋਣ ਪ੍ਰਚਾਰ ਕੀਤਾ ਅਤੇ ਲੋਕਾਂ ਨੂੰ ਕਾਂਗਰਸੀ ਉਮੀਦਵਾਰ ਨੂੰ ਵੋਟਾਂ ਪਾਉਣ ਲਈ ਪ੍ਰੇਰਿਤ ਕੀਤਾ| ਇਸ ਮੌਕੇ ਬਲਬੀਰ ਸਿੰਘ, ਮੇਵਾ ਸਿੰਘ, ਬੂਟਾ ਸਿੰਘ, ਮਨਜੀਤ ਸਿੰਘ, ਮਹਿੰਦਰ ਸਿੰਘ, ਬਿਕਰਮਜੀਤ ਸਿੰਘ ਬੇਦੀ, ਗੁਰਵੀਰ ਸਿੰਘ ਵੜੈਚ ਵੀ ਮੌਜੂਦ ਸਨ|

Leave a Reply

Your email address will not be published. Required fields are marked *